by Harvinder Singh | Aug 12, 2020 | Uncategorized
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ 12 ਅਤੇ 13 ਅਗਸਤ ਦੀ ਦਰਮਿਆਨੀ ਰਾਤ ਨੂੰ ਸੂਬੇ ਭਰ ਵਿੱਚ ਨਾਈਟ ਕਰਫਿਊ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਅੰਸ਼ਕ ਢਿੱਲ ਸਿਰਫ ਇਕ ਰਾਤ ਲਈ...
by Harvinder Singh | Aug 12, 2020 | Uncategorized
ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ।ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੇ ਪੜਾਅ ‘ਚ 50 ਹਜ਼ਾਰ ਸਮਾਰਟਫੋਨ ਵੰਡੇ ਜਾਣਗੇ। ਲਾਵਾ ਕੰਪਨੀ ਦੇ ਇਸ ਸਮਾਰਟਫੋਨ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਦੇਖੀ ਜਾ ਸਕਦੀ...
by Harvinder Singh | Jul 18, 2020 | India
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਚੀਨ ਮਾਮਲੇ ਨੂੰ ਲੈ ਕੇ ਦੇਸ਼ ਨੂੰ ਕੇਂਦਰ ਸਰਕਾਰ ਦੇ ‘ਡਰਪੋਕ ਰੁਖ’ ਦੀ ਭਾਰੀ ਕੀਮਤ ਚੁਕਾਉਣੀ ਪਏਗੀ। ਉਸਨੇ ਸ਼ਨੀਵਾਰ ਸ਼ਾਮ ਨੂੰ ਟਵੀਟ ਕੀਤਾ, “ਚੀਨ ਨੇ ਸਾਡੀ ਧਰਤੀ ਲੈ ਲਈ ਹੈ ਅਤੇ ਭਾਰਤ ਸਰਕਾਰ ਚੈਂਬਰਲਿਨ ਵਾਂਗ ਕੰਮ ਕਰ ਰਹੀ ਹੈ। ਇਸ ਨਾਲ ਚੀਨ ਨੂੰ ਹੋਰ ਹੁਲਾਰਾ...
by Harvinder Singh | Jul 18, 2020 | India
ਨਵੀਂ ਦਿੱਲੀ: ਜੇਕਰ ਤੁਸੀਂ ਵੀ ਆਰਓ ਦਾ ਪਾਣੀ ਪੀਂਦੇ ਹੋ ਤਾਂ ਇਹ ਤੁਹਾਡੇ ਲਈ ਖ਼ਬਰ ਬਹੁਤ ਫਾਇਦੇਮੰਦ ਹੈ। ਇਸ ਗੱਲ ਦੀ ਸੰਭਾਵਨਾ ਹੈ ਕਿ ਸਾਲ ਦੇ ਅੰਤ ਤਕ ਸਰਕਾਰ ਦੇਸ਼ ਭਰ ਦੇ ਕੁਝ ਇਲਾਕਿਆਂ ਵਿਚ ਆਰਓ ਪਯੂਉਰਿਫਾਇਨਰੀ ਦੇ ਪਾਣੀ ‘ਤੇ ਪਾਬੰਦੀ ਲਗਾ ਸਕਦੀ ਹੈ। ਦੱਸ ਦਈਏ ਕਿ ਪਾਬੰਦੀ ਤੋਂ ਪਹਿਲਾਂ ਨੋਟੀਫਿਕੇਸ਼ਨ ਜਾਰੀ ਕੀਤਾ...
by Harvinder Singh | Jul 18, 2020 | Coronavirus, Punjab
ਲੁਧਿਆਣਾ: ਮਲੇਸ਼ੀਆ ‘ਚ ਫਸੇ 300 ਨੌਜਵਾਨਾਂ ਨੂੰ ਪੰਜਾਬ ਵਾਪਸ ਲਿਾਂਦਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ‘ਚ ਰੱਖਣ ਮਗਰੋਂ ਘਰ ਭੇਜ ਦਿੱਤਾ ਗਿਆ। ਦਰਅਸਲ ਅਕਸਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਗਲਤ ਢੰਗ ਨਾਲ ਵਿਦੇਸ਼ਾਂ ਵਿੱਚ ਜਾ ਪਹੁੰਚਦੇ ਹਨ ਜਾਂ ਫਿਰ ਫਰਜ਼ੀ ਏਜੰਟ ਉਨ੍ਹਾਂ ਨੂੰ ਗਲਤ ਢੰਗ ਨਾਲ ਵਿਦੇਸ਼ ਭੇਜ ਦਿੰਦੇ...
by Harvinder Singh | Jul 12, 2020 | Coronavirus, Punjab
ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ। ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ।ਇਸ ਲਈ ਮਹਾਮਾਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ...
by Harvinder Singh | Jul 12, 2020 | Chandigarh, Coronavirus, Uncategorized
ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਦਾ ਗ੍ਰਾਫ ਮੁੜ ਤੇਜ਼ੀ ਨਾਲ ਉੱਪਰ ਜਾਣ ਲੱਗਾ ਹੈ। ਸ਼ਨੀਵਾਰ ਨੂੰ ਅੱਠ ਵਿਅਕਤੀਆਂ ਦੀ ਮੌਤ ਦੇ ਨਾਲ ਹੀ 231 ਨਵੇਂ ਕੇਸ ਸਾਹਮਣੇ ਆਉਣ ਨਾਲ ਸਰਕਾਰ ਚੌਕਸ ਹੋ ਗਈ ਹੈ। ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 7587 ਹੋ ਗਈ ਹੈ ਤੇ 195 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿੱਚ ਇਸ ਸਮੇਂ 9 ਵਿਅਕਤੀਆਂ...
Latest Feedback