ਅੱਜ ਵੰਡੇ ਜਾਣਗੇ ਕੈਪਟਨ ਵੱਲੋਂ ਸਮਾਰਟ ਫੋਨ, ਤਿੰਨ ਸਾਲਾਂ ਬਾਅਦ ਪੂਰਾ ਹੋਏਗਾ ਵਾਅਦਾ

ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ।ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੇ ਪੜਾਅ ‘ਚ 50 ਹਜ਼ਾਰ ਸਮਾਰਟਫੋਨ ਵੰਡੇ ਜਾਣਗੇ।

ਲਾਵਾ ਕੰਪਨੀ ਦੇ ਇਸ ਸਮਾਰਟਫੋਨ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਦੇਖੀ ਜਾ ਸਕਦੀ ਹੈ।ਇਹ ਸਮਾਰਟਫੋਨ 2GB RAM + 16 GB HDD ਮੈਮਰੀ ਨਾਲ ਲੈਸ ਹੈ।ਇਸ ‘ਚ 8.0 MP ਬੈਕ + 5.0 ਫਰੰਟ ਕੈਮਰਾ ਹੈ।ਇਸਦੀ ਬੈਟਰੀ 3000 mAh ਦੀ ਹੈ।ਲਾਵਾ ਕੰਪਨੀ ਦੇ ਇਸ ਸਮਾਰਟਫੋਨ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਦੇਖੀ ਜਾ ਸਕਦੀ ਹੈ।ਇਸ ਨੂੰ ਕੈਪਟਨ ਸਮਾਰਟ ਕੁਨੈਕਟ ਦਾ ਨਾਂ ਦਿੱਤਾ ਗਿਆ ਹੈ।2017 ਦੀਆਂ ਚੋਣਾਂ ‘ਚ ਕੈਪਟਨ ਵੱਲੋਂ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਸਰਕਾਰ ਬਣਨ ਦੇ ਤਿੰਨ ਸਾਲ ਬਾਅਦ ਵੀ ਅਜੇ ਸਿਰਫ 12ਵੀਂ ਦੇ 50 ਹਜ਼ਾਰ ਵਿਦਿਆਰਥੀਆਂ ਨੂੰ ਹੀ ਇਹ ਸਮਾਰਟਫੋਨ ਵੰਡੇ ਜਾਣਗੇ।ਚੋਣਾਂ ਦੌਰਾਨ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਸਮਾਰਟਫੋਨਸ ਲਈ ਰਜਿਸਟ੍ਰੇਸ਼ਨ ਕਰਵਾਈ ਸੀ।

Leave a Reply

Your email address will not be published. Required fields are marked *