ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਜਨਮ ਅਸ਼ਟਮੀ ‘ਤੇ ਹਟਾਇਆ ਨਾਈਟ ਕਰਫਿਊ

Night curfew lifted on Janam Ashtami following Capt Amarinder Singh's instructions

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ 12 ਅਤੇ 13 ਅਗਸਤ ਦੀ ਦਰਮਿਆਨੀ ਰਾਤ ਨੂੰ ਸੂਬੇ ਭਰ ਵਿੱਚ ਨਾਈਟ ਕਰਫਿਊ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਅੰਸ਼ਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਦਕਿ ‘ਪੂਰੇ ਸੂਬੇ ‘ਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਛੱਡ ਕੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਸੀ ਕੋਵਿਡ ਮਾਮਲਿਆਂ ਦੀ ਗਿਣਤੀ ‘ਚ ਵਾਧੇ ਦੇ ਮੱਦੇਨਜ਼ਰ ਇਨ੍ਹਾਂ ਤਿੰਨ ਸ਼ਹਿਰਾਂ ‘ਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *