ਰੇਲ ਰੋਕੂ ਅੰਦੋਲਨ ਮੋਰਿੰਡਾ ਵਿੱਚ ਭਾਰੀ ਇਕੱਠ

[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”]

ਰੇਲ ਰੋਕੂ ਅੰਦੋਲਨ ਮੋਰਿੰਡਾ ਵਿੱਚ ਖੇਤੀ ਕਾਨੂੰਨਾਂ ਦਾ ਭਾਰੀ ਵਿਰੋਧ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਜਾਂ ਖੇਤੀਬਾੜੀ ਖੇਤਰ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾਉਣੀਆਂ ਅਤੇ ਲਾਗੂ ਕਰਨੀਆਂ ਚਾਹੁੰਦੀ ਸੀ ਤਾਂ ਉਸ ਨੂੰ ਇਨ੍ਹਾਂ ਨੀਤੀਆਂ ਸਬੰਧੀ ਬਿੱਲ ਬਣਾ ਕੇ ਸੰਸਦ ‘ਚ ਵਿਚਾਰ-ਚਰਚਾ ਲਈ ਲਿਆਉਣੇ ਚਾਹੀਦੇ ਸਨ। ਖੇਤੀਬਾੜੀ ਸੂਬਿਆਂ ਦੇ ਅਧਿਕਾਰ ਖੇਤਰ ‘ਚ ਆਉਂਦੀ ਹੈ, ਜਿਸ ਲਈ ਇਸ ਸਬੰਧ ‘ਚ ਵੱਖ-ਵੱਖ ਸੂਬਾ ਸਰਕਾਰਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ। ਇਸ ਤੋਂ ਬਿਨਾਂ ਖੇਤੀਬਾੜੀ ਤਿੰਨ ਵਰਗਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਅਤੇ ਇਹ ਤਿੰਨ ਵਰਗ ਹਨ ਕਿਸਾਨ, ਖੇਤ ਮਜ਼ਦੂਰ ਅਤੇ ਪੇਂਡੂ ਛੋਟੇ ਕਾਰੀਗਰ। ਸੋ, ਇਨ੍ਹਾਂ ਤਿੰਨਾਂ ਵਰਗਾਂ ਦੀਆਂ ਜਥੇਬੰਦੀਆਂ ਤੋਂ ਵੀ ਸਹਿਮਤੀ ਲੈਣੀ ਬਣਦੀ ਸੀ। ਇਸ ਕਾਰਨ ਮੋਰਿੰਡਾ ਵੇਖੇ ਰੇਲ ਰੋਕੂ ਅੰਦੋਲਨ ਕੀਤਾ ਗਿਆ।

ਰੇਲ ਰੋਕੂ ਅੰਦੋਲਨ ਮੋਰਿੰਡਾ ਵਿੱਚ ਖੇਤੀ ਕਾਨੂੰਨਾਂ ਦਾ ਭਾਰੀ ਵਿਰੋਧ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਜਾਂ ਖੇਤੀਬਾੜੀ ਖੇਤਰ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾਉਣੀਆਂ ਅਤੇ ਲਾਗੂ ਕਰਨੀਆਂ ਚਾਹੁੰਦੀ ਸੀ ਤਾਂ ਉਸ ਨੂੰ ਇਨ੍ਹਾਂ ਨੀਤੀਆਂ ਸਬੰਧੀ ਬਿੱਲ ਬਣਾ ਕੇ ਸੰਸਦ ‘ਚ ਵਿਚਾਰ-ਚਰਚਾ ਲਈ ਲਿਆਉਣੇ ਚਾਹੀਦੇ ਸਨ। ਖੇਤੀਬਾੜੀ ਸੂਬਿਆਂ ਦੇ ਅਧਿਕਾਰ ਖੇਤਰ ‘ਚ ਆਉਂਦੀ ਹੈ, ਜਿਸ ਲਈ ਇਸ ਸਬੰਧ ‘ਚ ਵੱਖ-ਵੱਖ ਸੂਬਾ ਸਰਕਾਰਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ। ਇਸ ਤੋਂ ਬਿਨਾਂ ਖੇਤੀਬਾੜੀ ਤਿੰਨ ਵਰਗਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਅਤੇ ਇਹ ਤਿੰਨ ਵਰਗ ਹਨ ਕਿਸਾਨ, ਖੇਤ ਮਜ਼ਦੂਰ ਅਤੇ ਪੇਂਡੂ ਛੋਟੇ ਕਾਰੀਗਰ। ਸੋ, ਇਨ੍ਹਾਂ ਤਿੰਨਾਂ ਵਰਗਾਂ ਦੀਆਂ ਜਥੇਬੰਦੀਆਂ ਤੋਂ ਵੀ ਸਹਿਮਤੀ ਲੈਣੀ ਬਣਦੀ ਸੀ।

ਰੇਲ ਰੋਕੂ ਅੰਦੋਲਨ ਮੋਰਿੰਡਾ ਵਿੱਚ ਭਾਰੀ ਇਕੱਠ,ਖੇਤੀ ਕਾਨੂੰਨਾਂ ਦਾ ਭਾਰੀ ਵਿਰੋਧ

Facebook: facebook.com/lokmasle

Twitter: twitter.com/lokmasle

Instagram: instagram.com/lok_masle

Check latest updates on Coronavirus – Click here

[/et_pb_text][/et_pb_column] [/et_pb_row] [/et_pb_section]

Leave a Reply

Your email address will not be published. Required fields are marked *