Wishing you and your family ahead of Maha Shivratri.
May the glory of the divine
May the glory of the divine
ਰੇਲ ਰੋਕੂ ਅੰਦੋਲਨ ਮੋਰਿੰਡਾ ਵਿੱਚ ਖੇਤੀ ਕਾਨੂੰਨਾਂ ਦਾ ਭਾਰੀ ਵਿਰੋਧ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਜਾਂ ਖੇਤੀਬਾੜੀ ਖੇਤਰ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾਉਣੀਆਂ ਅਤੇ ਲਾਗੂ ਕਰਨੀਆਂ ਚਾਹੁੰਦੀ ਸੀ ਤਾਂ ਉਸ ਨੂੰ ਇਨ੍ਹਾਂ ਨੀਤੀਆਂ ਸਬੰਧੀ ਬਿੱਲ ਬਣਾ ਕੇ ਸੰਸਦ ‘ਚ ਵਿਚਾਰ-ਚਰਚਾ ਲਈ ਲਿਆਉਣੇ ਚਾਹੀਦੇ ਸਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ
ਚੰਡੀਗੜ੍ਹ ਪੁਲਿਸ ਵਲੋਂ ਸੈਰ ਅਤੇ ਸਾਈਕਲਿੰਗ ਲਈ ਚਲਾਈ ਵਿਸ਼ੇਸ਼ ਮੁਹਿਮ
ਰਾਹੁਲ ਗਾਂਧੀ ਨੇ ਕਿਹਾ, ਚੀਨ ਨੂੰ ਕਾਇਰਤਾ ਲਈ ਭਾਰੀ ਕੀਮਤ ਚੁਕਾਉਣੀ ਪਏਗੀ – ਅੱਜ ਦੀ ਵੱਡੀ ਖ਼ਬਰ
RO ਦਾ ਪਾਣੀ ਪੀਣ ਵਾਲਿਆਂ ਲਈ ਜ਼ਰੂਰੀ ਖ਼ਬਰ, ਸਾਲ ਦੇ ਅੰਤ ਤੱਕ ਪਿਉਰੀਫਾਇਰ ‘ਤੇ ਲੱਗ ਸਕਦੀ ਪਾਬੰਦੀ, ਜਾਣੋ ਕਾਰਨ
ਮਲੇਸ਼ੀਆ ‘ਚ ਫਸੇ 300 ਨੌਜਵਾਨਾਂ ਨੂੰ ਪੰਜਾਬ ਵਾਪਸ ਲਿਾਂਦਾ ਗਿਆ।
ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ।ਇਸ ਲਈ ਮਹਾਮਾਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ।