Lockdown ਤੇ Corona ਨੇ ਡਰਾਏ ਪੰਜਾਬ ਦੇ ਪਰਵਾਸੀ ਮਜ਼ਦੂਰ

ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੇ ਲੌਕਡਾਊਨ ਨੇ ਪਰਵਾਸੀ ਮਜ਼ਦੂਰਾਂ ਦੇ ਸੰਘ ਸੁਕਾ ਦਿੱਤੇ ਹਨ।

ਪੰਜਾਬ ‘ਚ ਮੁੜ ਵਧੇਗੀ ਸਖ਼ਤੀ, ਕੱਲ੍ਹ ਨੂੰ ਜਾਰੀ ਹੋਣਗੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ।ਇਸ ਲਈ ਮਹਾਮਾਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ।

ਕੋਰੋਨਾ ਦਾ ਕਹਿਰ: ਪੰਜਾਬ ਦੇ 5 ਜ਼ਿਲ੍ਹੇ ਬਣੇ ਕੰਟੇਨਮੈਂਟ ਜ਼ੋਨ, ਰੋਕਾਂ ਤੇ ਸਖਤ ਪਾਬੰਦੀਆਂ ਲਾਗੂ

ਪੰਜਾਬ ‘ਚ ਕੋਰੋਨਾ ਦਾ ਗ੍ਰਾਫ ਮੁੜ ਤੇਜ਼ੀ ਨਾਲ ਉੱਪਰ ਜਾਣ ਲੱਗਾ ਹੈ। ਸ਼ਨੀਵਾਰ ਨੂੰ ਅੱਠ ਵਿਅਕਤੀਆਂ ਦੀ ਮੌਤ ਦੇ ਨਾਲ ਹੀ 231 ਨਵੇਂ ਕੇਸ ਸਾਹਮਣੇ ਆਉਣ ਨਾਲ ਸਰਕਾਰ ਚੌਕਸ ਹੋ ਗਈ ਹੈ।